Bible Language

Titus 3:6 (HCSB) Holman Christian Standard Bible

Versions

PAV   ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ
ERVPA   ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।
IRVPA   ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ।