Bible Language

Titus 3:8 (HCSB) Holman Christian Standard Bible

Versions

PAV   ਇਹ ਬਚਨ ਸਤ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਵਿਖੇ ਪਕਿਆਈ ਨਾਲ ਬੋਲਿਆ ਕਰੇਂ ਭਈ ਜਿਨ੍ਹਾਂ ਪਰਮੇਸ਼ੁਰ ਦੀ ਪਰਤੀਤ ਕੀਤੀ ਹੈ ਓਹ ਸ਼ੁਭ ਕਰਮ ਕਰਨ ਵਿੱਚ ਚਿੱਤ ਲਾਉਣ ਏਹ ਗੱਲਾਂ ਭਲੀਆਂ ਅਤੇ ਮਨੁੱਖਾਂ ਲਈ ਗੁਣਕਾਰ ਹਨ
ERVPA   ਇਹ ਇੱਕ ਸੱਚਾ ਉਪਦੇਸ਼ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲ੍ਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹਡ਼ੇ ਲੋਕ ਪਰਮੇਸ਼ੁਰ ਵਿੱਚ ਆਸਥਾ ਰਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।
IRVPA   ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ। ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ।