Bible Language

Zechariah 1:14 (HCSB) Holman Christian Standard Bible

Versions

PAV   ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਆਖਿਆ, ਪੁਕਾਰ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ
IRVPA   ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, ਪੁਕਾਰ ਕੇ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ,