Bible Language

Zechariah 1:16 (HCSB) Holman Christian Standard Bible

Versions

PAV   ਏਸ ਲਈ ਯਹੋਵਾਹ ਇਉਂ ਆਖਦਾ ਹੈ, ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਏਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ
IRVPA   ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ।