Bible Language

Zechariah 1:21 (HCSB) Holman Christian Standard Bible

Versions

PAV   ਤਾਂ ਮੈਂ ਆਖਿਆ, ਏਹ ਕੀ ਕਰਨ ਆਏ ਹਨॽ ਉਸ ਆਖਿਆ ਕਿ ਏਹ ਓਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਖੇਰੂੰ ਖੇਰੂੰ ਕੀਤਾ ਭਈ ਕੋਈ ਮਨੁੱਖ ਸਿਰ ਨਾ ਚੁੱਕੇ ਏਹ ਆਏ ਹਨ ਜੋ ਓਹਨਾਂ ਨੂੰ ਡਰਾਉਣ ਅਤੇ ਓਹਨਾਂ ਕੌਮਾਂ ਦੇ ਸਿੰਙਾਂ ਨੂੰ ਪਛਾੜਨ ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਖੇਰੂੰ ਖੇਰੂੰ ਕਰਨ ਲਈ ਸਿੰਙ ਚੁੱਕਿਆ ਹੈ।।
IRVPA   ਤਾਂ ਮੈਂ ਕਿਹਾ, ਇਹ ਕੀ ਕਰਨ ਆਏ ਹਨ? ਉਸ ਨੇ ਕਿਹਾ ਕਿ ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਇਸ ਤਰ੍ਹਾਂ ਤਿੱਤਰ-ਬਿੱਤਰ ਕੀਤਾ ਕਿ ਕੋਈ ਮਨੁੱਖ ਸਿਰ ਨਾ ਚੁੱਕ ਸਕੇ। ਪਰ ਇਹ ਉਹਨਾਂ ਨੂੰ ਡਰਾਉਣ ਅਤੇ ਉਹਨਾਂ ਕੌਮਾਂ ਦੇ ਸਿੰਗਾਂ ਨੂੰ ਕੱਟਣ ਦੇ ਲਈ ਆਏ ਹਨ, ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਤਿੱਤਰ-ਬਿੱਤਰ ਕਰਨ ਲਈ ਸਿੰਙ ਚੁੱਕਿਆ ਹੈ। PE