Bible Language

Zechariah 2:6 (HCSB) Holman Christian Standard Bible

Versions

PAV   ਓਏ, ਓਏ! ਉੱਤਰ ਦੇਸ ਵਿੱਚੋਂ ਨਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਅਕਾਸ਼ ਦੀਆਂ ਚੌਹਾਂ ਹਵਾਹਾਂ ਵਾਂਙੁ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ
IRVPA   {ਗੁਲਾਮੀ ਵਿੱਚ ਗਏ ਲੋਕਾਂ ਨੂੰ ਬੁਲਾਉਣਾ} PS ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ।