Bible Language

Zechariah 2:8 (HCSB) Holman Christian Standard Bible

Versions

PAV   ਸੈਨਾਂ ਦਾ ਯਹੋਵਾਹ ਤਾਂ ਇਉਂ ਆਖਦਾ ਹੈ ਕਿ ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਓਹਨਾਂ ਕੌਮਾਂ ਕੋਲ ਘੱਲਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ ਕਿਉਂ ਜੋ ਜਿਹੜਾ ਤੁਹਾਨੂੰ ਛੋਹੰਦਾ ਹੈ ਉਹ ਉਸ ਦੀ ਅੱਖ ਦੀ ਕਾਕੀ ਨੂੰ ਛੋਹੰਦਾ ਹੈ
IRVPA   ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ।