Bible Language

Zechariah 3:4 (HCSB) Holman Christian Standard Bible

Versions

PAV   ਤਾਂ ਉਸ ਓਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ ਉੱਤਰ ਦੇ ਕੇ ਆਖਿਆ ਕਿ ਏਸ ਤੋਂ ਮੈਲੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਆਖਿਆ, ਵੇਖ, ਮੈਂ ਤੇਰੀ ਬੁਰਿਆਈ ਤੈਥੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪੁਆਵਾਂਗਾ
IRVPA   ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ।