Bible Language

Zechariah 6:13 (HCSB) Holman Christian Standard Bible

Versions

PAV   ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ ਅਤੇ ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੇ ਮਤੇ ਹੋਣਗੇ
IRVPA   ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।