Bible Language

Zechariah 7:14 (HCSB) Holman Christian Standard Bible

Versions

PAV   ਸਗੋਂ ਮੈਂ ਓਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ ਜਿਨ੍ਹਾਂ ਨੂੰ ਓਹਨਾਂ ਨਾ ਜਾਤਾ। ਸੋ ਉਹ ਦੇਸ ਓਹਨਾਂ ਦੇ ਪਿੱਛੋਂ ਵਿਰਾਨ ਹੋ ਗਿਆ ਭਈ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਓਹਨਾਂ ਨੇ ਉਸ ਮਨ ਮੋਹਣੇ ਦੇਸ ਨੂੰ ਵਿਰਾਨ ਕਰ ਦਿੱਤਾ।।
IRVPA   ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ। PE