Bible Language

Zechariah 8:10 (HCSB) Holman Christian Standard Bible

Versions

PAV   ਕਿਉਂ ਜੋ ਓਹਨਾਂ ਦਿਨਾਂ ਤੋਂ ਅੱਗੇ ਨਾ ਆਦਮੀ ਲਈ ਮਜੂਰੀ ਸੀ ਨਾ ਪਸੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ
IRVPA   ਕਿਉਂ ਜੋ ਉਹਨਾਂ ਦਿਨਾਂ ਤੋਂ ਪਹਿਲਾਂ ਨਾ ਆਦਮੀ ਲਈ ਮਜ਼ਦੂਰੀ ਸੀ, ਨਾ ਪਸ਼ੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ। ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ।