Bible Language

Zechariah 8:9 (HCSB) Holman Christian Standard Bible

Versions

PAV   ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਏਹ ਬਚਨ ਏਹਨਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਸੈਨਾ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ
IRVPA   ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ।