Bible Language

Job 2:10 (HEBREWS_6_6)

Versions

PAV   ਪਰ ਉਸਨੇ ਉਹ ਨੂੰ ਆਖਿਆ, ਜਿਵੇਂ ਝੱਲੀਆਂ ਤੀਵੀਆਂ ਵਿੱਚੋਂ ਕੋਈ ਬੋਲਦੀ ਹੈ ਤਿਵੇਂ ਤੂੰ ਵੀ ਬੋਲਦੀ ਹੈ! ਕੀ ਅਸੀਂ ਚੰਗਾ ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਰ ਬੁਰਾ ਨਾ ਲਈਏ? ਏਸ ਸਾਰੇ ਵਿੱਚ ਅੱਯੂਬ ਨੇ ਆਪਣੇ ਬੁੱਲ੍ਹਾਂ ਨਾਲ ਪਾਪ ਨਾ ਕੀਤਾ।।