Bible Language

1 Samuel 31:7 (HOSEA_7_11)

Versions

PAV   ਜਾਂ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਰ ਉਹ ਦੇ ਪੁੱਤ੍ਰ ਮੋਏ ਪਏ ਹਨ ਤਾਂ ਓਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫਲਿਸਤੀ ਉਨ੍ਹਾਂ ਵਿੱਚ ਆਣ ਵੱਸੇ