Bible Language

2 Samuel 2:10 (HOSEA_7_11)

Versions

PAV   ਅਤੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਦੀ ਉਮਰ ਚਾਲੀਹਾਂ ਵਰਿਹਾਂ ਦੀ ਸੀ ਜਿਸ ਵੇਲੇ ਉਹ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਦੋ ਵਰ੍ਹੇ ਰਾਜ ਕੀਤਾ ਪਰ ਯਹੂਦਾਹ ਦਾ ਘਰਾਣਾ ਦਾਊਦ ਦੇ ਮਗਰ ਲੱਗਾ