Bible Language

2 Samuel 3:27 (HOSEA_7_11)

Versions

PAV   ਸੋ ਜਾਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹਾ ਇੱਕ ਗੱਲ ਕਰਨ ਲਈ ਉਹ ਨੂੰ ਡਿਉੜ੍ਹੀ ਦੀ ਨੁੱਕਰ ਵਿੱਚ ਇਕਲਵੰਜੇ ਲੈ ਗਿਆ ਅਤੇ ਉੱਥੇ ਉਸ ਦੀ ਪੰਜਵੀ ਪਸਲੀ ਦੇ ਹੇਠ ਆਪਣੇ ਭਰਾ ਅਸਾਹੇਲ ਦੇ ਖ਼ੂਨ ਦੇ ਵੱਟੇ ਅਜਿਹਾ ਮਾਰਿਆ ਜੋ ਉਹ ਮਰ ਗਿਆ।।