Bible Language

Jeremiah 32:36 (ISAIAH_10_12)

Versions

PAV   ਏਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਏਸ ਸ਼ਹਿਰ ਦੇ ਵਿਖੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਗਿਆ ਹੈ ਐਉਂ ਫ਼ਰਮਾਉਂਦਾ ਹੈ, -