Bible Language

Ezra 10:9 (ISAIAH_12_5)

Versions

PAV   ਤਾਂ ਯਹੂਦਾਹ ਅਰ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨਾਂ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਏਹ ਨੌਵੇਂ ਮਹੀਨੇ ਦੀ ਵੀਹਵੀਂ ਤਰੀਖ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵੇਹੜੇ ਵਿੱਚ ਬੈਠੇ ਅਤੇ ਏਸ ਗੱਲ ਉੱਤੇ ਅਤੇ ਮੀਂਹ ਦੀ ਵਾਛੜ ਦੇ ਕਾਰਨ ਕੰਬਦੇ ਸਨ।।