Bible Language

Ezra 1:4 (ISAIAH_12_5)

Versions

PAV   ਅਤੇ ਜੋ ਕੋਈ ਕਿਤੇ ਰਹਿ ਗਿਆ ਹੋਵੇ ਜਿੱਥੇ ਉਹ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ ਸੋਨੇ ਤੇ ਮਾਲ ਤੇ ਪਸੂ ਦੇ ਕੇ ਉਹ ਦੀ ਸਹਾਇਤਾ ਕਰਨ ਤੇ ਨਾਲੇ ਓਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ ਆਪਣੀ ਖੁਸ਼ੀ ਦੀ ਭੇਟ ਨਾਲ ਦੇਣ