Bible Language

Ezra 3:12 (ISAIAH_12_5)

Versions

PAV   ਪਰੰਤੂ ਜਾਜਕਾਂ ਤੇ ਲੇਵੀਆਂ ਤੇ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਬਹੁਤ ਸਾਰੇ ਬੁੱਢੇ ਲੋਕ ਜਿਨ੍ਹਾਂ ਨੇ ਪਹਿਲੇ ਭਵਨ ਨੂੰ ਵੇਖਿਆ ਸੀ ਜਿਸ ਵੇਲੇ ਏਸ ਭਵਨ ਦੀ ਨੀਉਂ ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਧਰੀ ਗਈ ਤਾਂ ਉੱਚੀ ਉੱਚੀ ਰੋਣ ਲੱਗ ਪਏ ਅਤੇ ਬਥੇਰੇ ਨਿਹਾਲ ਹੋਕੇ ਉੱਚੇ ਸ਼ਬਦ ਨਾਲ ਲਲਕਾਰੇ