Bible Language

Ezra 10:14 (ISAIAH_13_19)

Versions

PAV   ਹੁਣ ਸਾਰੀ ਸਭਾ ਦੇ ਸਰਦਾਰ ਖਲੋ ਰਹਿਣ ਅਤੇ ਓਹ ਸਾਰੇ ਜਿਹੜੇ ਸਾਡੇ ਸ਼ਹਿਰਾਂ ਵਿੱਚ ਕੁਜਾਤ ਜਨਾਨੀਆਂ ਨੂੰ ਘਰੀਂ ਬਿਠਾਈ ਬੈਠੇ ਹਨ ਠਹਿਰਾਏ ਹੋਏ ਸਮੇਂ ਉੱਤੇ ਆਉਣ ਅਤੇ ਉਨ੍ਹਾਂ ਦੇ ਨਾਲ ਹਰ ਸ਼ਹਿਰ ਦੇ ਬਜ਼ੁਰਗ ਅਰ ਨਿਆਈ ਹੋਣ ਜਿੰਨਾ ਚਿਰ ਤੀਕ ਸਾਡੇ ਪਰਮੇਸ਼ੁਰ ਦਾ ਵੱਡਾ ਕ੍ਰੋਧ ਜੋ ਏਸ ਗੱਲ ਦੇ ਕਾਰਨ ਹੈ ਸਾਥੋਂ ਮੁੜ ਨਾ ਜਾਵੇ