Bible Language

Amos 1:3 (ISAIAH_1_18)

Versions

PAV   ਯਹੋਵਾਹ ਇਉਂ ਫ਼ਰਮਾਉਂਦਾ ਹੈ, - ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਨੂੰ ਲੋਹੇ ਦੇ ਫਲ੍ਹਿਆਂ ਨਾਲ ਗਾਹਿਆ ਹੈ।