Bible Language

Esther 4:3 (ISAIAH_1_18)

Versions

PAV   ਹਰ ਸੂਬੇ ਵਿੱਚ ਜਿੱਥੇ ਕਿਤੇ ਪਾਤਸ਼ਾਹ ਦੀ ਆਗਿਆ ਅਰ ਹੁਕਮ ਗਿਆ ਉੱਥੇ ਯਹੂਦੀਆਂ ਵਿੱਚ ਵੱਡਾ ਸਿਆਪਾ ਅਰ ਵਰਤ ਅਰ ਰੋਣ ਪਿੱਟਣ ਅਤੇ ਹਾਹਾਕਾਰ ਮਚ ਗਈ ਅਤੇ ਬਥੇਰੇ ਤੱਪੜ ਪਾ ਕੇ ਸੁਆਹ ਵਿੱਚ ਬਹ ਗਏ