Bible Language

Romans 15:12 (ISAIAH_39_7)

Versions

PAV   ਫੇਰ ਯਸਾਯਾਹ ਆਖਦਾ ਹੈ, - ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸਾ ਰੱਖਣਗੀਆਂ।।