Bible Language

Judges 4:14 (ISAIAH_41_18)

Versions

PAV   ਤਦ ਦਬੋਰਾਹ ਨੇ ਬਾਰਾਕ ਨੂੰ ਆਖਿਆ ਭਈ ਉੱਠ, ਕਿਉਂ ਜੋ ਇਹ ਉਹ ਦਿਨ ਹੈ ਜਿਸ ਦੇ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਭਲਾ, ਯਹੋਵਾਹ ਤੇਰੇ ਮੋਹਰੇ ਨਹੀਂ ਨਿਕੱਲਿਆ? ਤਾਂ ਬਾਰਾਕ ਤਾਬੋਰ ਦੇ ਪਹਾੜੋਂ ਲੱਥਾ ਅਰ ਦਸ ਹਜ਼ਾਰ ਮਨੁੱਖ ਉਸ ਦੇ ਮਗਰ ਲੱਗੇ