Bible Language

Mark 2:18 (ISAIAH_7_20)

Versions

PAV   ਯੂਹੰਨਾ ਦੇ ਚੇਲੇ ਅਰ ਫ਼ਰੀਸੀ ਵਰਤ ਰੱਖਦੇ ਸਨ ਅਰ ਉਨ੍ਹਾਂ ਨੇ ਆਣ ਕੇ ਉਹ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?