Bible Language

Daniel 3:13 (ISAIAH_8_20)

Versions

PAV   ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਹਾਜ਼ਰ ਕਰੋ! ਤਦ ਉਨ੍ਹਾਂ ਨੇ ਓਹਨਾਂ ਆਦਮੀਆਂ ਨੂੰ ਰਾਜੇ ਦੇ ਦਰਬਾਰ ਹਾਜ਼ਰ ਕੀਤਾ