Bible Language

John 13:8 (JAMES_2_25)

Versions

PAV   ਪਤਰਸ ਨੇ ਉਸ ਨੂੰ ਕਿਹਾ, ਤੈਂ ਮੇਰੇ ਪੈਰ ਕਦੇ ਨਾ ਧੋਣੇ! ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੇ ਮੈਂ ਤੈਨੂੰ ਨਾ ਧੋਵਾਂ ਤਾਂ ਮੇਰੇ ਨਾਲ ਤੇਰਾ ਕੋਈ ਹਿੱਸਾ ਨਾ ਹੋਵੇਗਾ