Bible Language

Malachi 3:16 (JOB_10_2)

Versions

PAV   ਤਦ ਯਹੋਵਾਹ ਦਾ ਭੈ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ। ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗੀਰੀ ਦੀ ਪੁਸਤਕ ਲਿਖੀ ਗਈ