Bible Language

2 Kings 19:7 (JOB_12_19)

Versions

PAV   ਵੇਖ ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਭਈ ਉਹ ਅਵਾਈ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਰ ਮੈਂ ਉਹ ਨੂੰ ਉੱਸੇ ਦੇ ਦੇਸ ਵਿੱਚ ਤਲਵਾਰ ਨਾਲ ਡੇਗ ਦਿਆਂਗਾ