Bible Language

Isaiah 27:11 (JOB_12_19)

Versions

PAV   ਜਦ ਉਹ ਦੇ ਟਹਿਣੇ ਸੁੱਕ ਜਾਣ ਓਹ ਤੋੜੇ ਜਾਣਗੇ, ਤੀਵੀਆਂ ਆਣ ਕੇ ਓਹਨਾਂ ਨੂੰ ਅੱਗ ਲਾਉਣਗੀਆਂ। ਓਹ ਤਾਂ ਬੁੱਧ ਹੀਣ ਲੋਕ ਹਨ, ਏਸ ਲਈ ਓਹਨਾਂ ਦਾ ਕਰਤਾ ਓਹਨਾਂ ਉੱਤੇ ਰਹਮ ਨਾ ਕਰੇਗਾ, ਨਾ ਓਹਨਾਂ ਦਾ ਰਚਣ ਵਾਲਾ ਓਹਨਾਂ ਉੱਤੇ ਕਿਰਪਾ ਕਰੇਗਾ।।