Bible Language

Acts 23:10 (JOB_20_4)

Versions

PAV   ਜਾਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਸਰਦਾਰ ਨੇ ਇਸ ਡਰ ਦੇ ਮਾਰੇ ਭਈ ਕਿਤੇ ਓਹ ਪੌਲੁਸ ਦੇ ਟੋਟੇ ਨਾ ਕਰਨ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਬਦੋ ਬਦੀ ਕੱਢ ਕੇ ਕਿਲੇ ਦੇ ਅੰਦਰ ਲੈ ਜਾਓ।।