Versions
PAV ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਉਨ੍ਹਾਂ ਦੇ ਪਿਉ ਯਾ ਭਰਾ ਸਾਡੇ ਕੋਲ ਆਣ ਕੇ ਪੁਕਾਰਨਗੇ ਤਾਂ ਅਸੀਂ ਉਨ੍ਹਾਂ ਨੂੰ ਆਖਾਂਗੇ ਭਈ ਸਾਡੇ ਲਈ ਓਹਨਾਂ ਨੂੰ ਬਖ਼ਸ਼ ਦਿਓ ਕਿਉਂ ਜੋ ਅਸਾਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਵਹੁਟੀ ਨਾ ਫੜੀ, ਨਾ ਤੁਸਾਂ ਆਪੇ ਉਨ੍ਹਾਂ ਨੂੰ ਓਹ ਕੁੜੀਆਂ ਦਿੱਤੀਆਂ ਜੋ ਤੁਸੀਂ ਅਪਰਾਧੀ ਹੁੰਦੇ