Bible Language

Luke 16:3 (JOB_20_4)

Versions

PAV   ਉਸ ਮੁਖ਼ਤਿਆਰ ਨੇ ਆਪਣੇ ਜੀ ਵਿੱਚ ਕਿਹਾ, ਮੈਂ ਕੀ ਕਰਾਂ ਕਿਉ ਜੋ ਮੇਰਾ ਮਾਲਕ ਮੁਖ਼ਤਿਆਰੀ ਮੈਥੋਂ ਖੋਹਣ ਲੱਗਾ ਹੈॽ ਕਹੀ ਮੇਰੇ ਕੋਲੋਂ ਮਾਰੀ ਨਹੀਂ ਜਾਂਦੀ ਅਤੇ ਭਿੱਖਿਆ ਮੰਗਣ ਤੋਂ ਮੈਨੂੰ ਲਾਜ ਆਉਂਦੀ ਹੈ