Bible Language

Ephesians 2:11 (JOB_24_14)

Versions

PAV   ਇਸ ਲਈ ਚੇਤੇ ਕਰੋ ਭਈ ਅੱਗੇ ਤੁਸੀਂ ਸਰੀਰ ਤੋਂ ਸਰਬੰਧ ਕਰਕੇ ਪਰਾਈਆਂ ਕੌਮਾਂ ਦੇ ਲੋਕ ਸਾਓ ਅਤੇ ਉਨ੍ਹਾਂ ਤੋਂ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਾਉਂਦੇ ਸਾਓ