Bible Language

Galatians 1 (JOB_24_14)

Versions

PAV   ਲਿਖਤੁਮ ਪੌਲੁਸ ਜਿਹੜਾ ਰਸੂਲ ਹਾਂ, ਮਨੁੱਖਾਂ ਦੀ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ ਸਗੋਂ ਯਿਸੂ ਮਸੀਹ ਦੇ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਜਿਹ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ