Bible Language

Galatians 1:16 (JOB_24_14)

Versions

PAV   ਜੋ ਆਪਣੇ ਪੁੱਤ੍ਰ ਨੂੰ ਮੇਰੇ ਵਿੱਚ ਪਰਕਾਸ਼ ਕਰੇ ਭਈ ਮੈਂ ਉਹ ਦੀ ਖੁਸ਼ ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦੋਂ ਹੀ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਪੁੱਛੀ