Bible Language

Galatians 1:4 (JOB_24_14)

Versions

PAV   ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ