Bible Language

Luke 22:52 (JOB_24_18)

Versions

PAV   ਤਾਂ ਯਿਸੂ ਨੇ ਉਨ੍ਹਾਂ ਪਰਧਾਨ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਭਲਾ, ਜਿਵੇਂ ਡਾਕੂ ਉੱਤੇ ਤੁਸੀਂ ਤਲਵਾਰਾਂ ਅਤੇ ਡਾਂਗਾਂ ਫੜੀ ਨਿੱਕਲੇ ਹੋॽ