Bible Language

Esther 1:22 (JOB_24_21)

Versions

PAV   ਤਾਂ ਉਸ ਨੇ ਪਾਤਸ਼ਾਹ ਦੇ ਸਾਰੇ ਸੁਬਿਆਂ ਵਿੱਚ ਸੂਬੇ ਸੂਬੇ ਦੀ ਲਿਖਤ ਅਨੁਸਾਰ ਅਤੇ ਉੱਮਤ ਉੱਮਤ ਦੀ ਬੋਲੀ ਅਨੁਸਾਰ ਪੱਤਰ ਘੱਲੇ ਕਿ ਹਰ ਮਨੁੱਖ ਆਪਣੇ ਘਰ ਉੱਤੇ ਹਕੂਮਤ ਕਰੇ ਅਤੇ ਆਪਣੀ ਉੱਮਤ ਦੀ ਬੋਲੀ ਵਿੱਚ ਇਸ ਦਾ ਪਰਚਾਰ ਕਰੇ।।