Bible Language

Ezekiel 40:33 (JOB_24_21)

Versions

PAV   ਅਤੇ ਉਹ ਦੀਆਂ ਕੋਠੜੀਆਂ ਅਤੇ ਥੰਮਾਂ ਅਤੇ ਡੇਉੜ੍ਹੀ ਨੂੰ ਇਨ੍ਹਾਂ ਹੀ ਮੇਚਿਆਂ ਦੇ ਅਨਕੂਲ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡੇਉੜ੍ਹੀ ਵਿੱਚ ਚੁਫੇਰੇ ਬਾਰੀਆਂ ਸਨ। ਲੰਮਾਈ ਪੰਜਾਹ ਹੱਥ ਅਤੇ ਚੁੜਾਈ ਪੰਜੀ ਹੱਥ ਸੀ