Bible Language

Ezekiel 40:5 (JOB_24_21)

Versions

PAV   ਤਾਂ ਵੇਖੋ, ਭਵਨ ਦੇ ਹਾਤੇ ਦੇ ਚਾਰ ਚੁਫੇਰੇ ਕੰਧ ਸੀ, ਅਤੇ ਉਸ ਮਨੁੱਖ ਦੇ ਹੱਥ ਵਿੱਚ ਮਿਣਨ ਵਾਲਾ ਕਾਨਾ ਸੀ ਜਿਹੜਾ ਛੇ ਹੱਥ ਲੰਮਾ ਅਤੇ ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ, ਸੋ ਓਸ ਉਸ ਘਰ ਦੀ ਚੁੜਾਈ ਮਿਣੀ, ਉਹ ਇੱਕ ਕਾਨਾ ਹੋਈ ਅਤੇ ਉਚਾਈ ਇੱਕ ਕਾਨਾ