Bible Language

Genesis 1:14 (JOB_28_16)

Versions

PAV   ਤਾਂ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਜੋਤਾਂ ਹੋਣ ਤਾਂਜੋ ਓਹ ਦਿਨ ਨੂੰ ਰਾਤ ਤੋਂ ਅੱਡ ਕਰਨ, ਨਾਲੇ ਓਹ ਨਿਸ਼ਾਨਾਂ ਤੇ ਰੁੱਤਾਂ ਤੇ ਦਿਨਾਂ ਤੇ ਵਰਿਹਾਂ ਲਈ ਹੋਣ