Bible Language

Genesis 50:15 (JOB_28_16)

Versions

PAV   ਜਾਂ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਤ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜਿਹੜੀ ਅਸਾਂ ਉਹ ਦੇ ਨਾਲ ਕੀਤੀ ਹੈ ਜ਼ਰੂਰ ਲਵੇਗਾ