Bible Language

Luke 11:32 (JOB_28_7)

Versions

PAV   ਨੀਨਵਾਹ ਦੇ ਲੋਕ ਅਦਾਲਤ ਵਿੱਚ ਏਸ ਪੀਹੜੀ ਦੇ ਲੋਕਾਂ ਨਾਲ ਉੱਠ ਖੜੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਏਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ ।।