Bible Language

Esther 9:2 (JOB_2_3)

Versions

PAV   ਤਾਂ ਅਹਸ਼ਵੇਰੋਸ਼ ਪਾਤਸ਼ਾਹ ਦੇ ਸਾਰੇ ਸੂਬਿਆਂ ਦੇ ਯਹੂਦੀ ਆਪੋ ਆਪਣਿਆਂ ਸ਼ਹਿਰਾਂ ਵਿੱਚ ਇੱਕਠੇ ਹੋਏ ਤਾਂ ਜੋ ਉਨ੍ਹਾਂ ਉੱਥੇ ਜਿਹੜੇ ਓਹਨਾਂ ਦੀ ਬੁਰਿਆਈ ਭਾਲਿਆ ਕਰਦੇ ਸਨ ਹੱਥ ਚਲਾਉਣ ਅਤੇ ਕੋਈ ਮਨੁੱਖ ਉਹਨਾਂ ਦੇ ਅੱਗੇ ਖਲੋ ਨਾ ਸੱਕਿਆ ਕਿਉਂਕਿ ਉਹਨਾਂ ਦਾ ਭੈ ਸਾਰੀਆਂ ਉੱਮਤਾਂ ਉੱਤੇ ਛਾ ਗਿਆ ਸੀ