Bible Language

Daniel 11:25 (JOB_32_2)

Versions

PAV   ਅਤੇ ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਰ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫੌਜ ਨਾਲ ਜੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਓਹ ਉਸ ਦੇ ਵਿਰੁੱਧ ਉਪਾਉ ਕਰਨਗੇ