Bible Language

Daniel 11:8 (JOB_32_2)

Versions

PAV   ਅਤੇ ਉਹ ਉਨ੍ਹਾਂ ਦੇ ਦਿਓਤਿਆਂ ਨੂੰ ਉਨ੍ਹਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਸਣੇ ਅਤੇ ਉਨ੍ਹਾਂ ਦੇ ਸੋਨੇ ਚਾਂਦੀ ਦੇ ਚੰਗੇ ਭਾਂਡਿਆਂ ਸਣੇ ਕੈਦ ਕਰ ਕੇ ਮਿਸਰ ਨੂੰ ਲੈ ਜਾਵੇਗਾ ਅਤੇ ਕਈਆਂ ਵਰਿਹਾਂ ਤੀਕਰ ਉਹ ਉੱਤਰ ਦੇ ਰਾਜੇ ਦੇ ਛੇੜਨ ਤੋਂ ਰਹੇਗਾ