Bible Language

Daniel 12:4 (JOB_32_2)

Versions

PAV   ਪਰ ਤੂੰ ਹੇ ਦਾਨੀਏਲ, ਇਨ੍ਹਾਂ ਗੱਲਾਂ ਨੂੰ ਮੂੰਦ ਰੱਖ ਅਤੇ ਪੋਥੀ ਉੱਤੇ ਓੜਕ ਦੇ ਸਮੇਂ ਤੀਕਰ ਮੋਹਰ ਲਾ ਰੱਖ। ਬਥੇਰੇ ਇੱਧਰ ਉੱਧਰ ਭੱਜਣਗੇ ਅਤੇ ਵਿੱਦਿਆ ਵਧੇਗੀ।।