Bible Language

1 Samuel 6:6 (JOB_36_16)

Versions

PAV   ਤੁਸੀਂ ਆਪਣੇ ਮਨ ਨੂੰ ਕਰੜਾ ਕਿਉਂ ਕਰਦੇ ਹੋ ਜਿੱਕੁਰ ਮਿਸਰੀਆਂ ਨੇ ਅਤੇ ਫ਼ਿਰਊਨ ਨੇ ਆਪਣੇ ਮਨਾਂ ਨੂੰ ਕਰੜਾ ਕੀਤਾ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ ਸ਼ਕਤੀਆਂ ਦੱਸੀਆਂ। ਭਲਾ, ਓਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਓਹ ਚੱਲੇ ਨਾ ਗਏ?